ਸਰਕਾਰੀ ਤੇਲ ਕੰਪਨੀਆਂ ਨੇ ਆਮ ਆਦਮੀ ਦੀਆਂ ਮੁਸ਼ਕਲਾਂ ਨੂੰ ਵਧਾ ਦਿੱਤਾ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਤੋਂ ਪਰੇਸ਼ਾਨ ਜਨਤਾ ਨੂੰ ਹੁਣ ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ ਨੇ ਭਾਰੀ ਝਟਕਾ ਦਿੱਤਾ ਹੈ।
ਹੁਣ ਸਬਸਿਡੀ ਵਾਲਾ 14.2 ਕਿੱਲੋ ਐਲ.ਪੀ.ਜੀ ਸਿਲੰਡਰ 769 ਰੁਪਏ ਤੋਂ ਵਧ ਕੇ 794 ਰੁਪਏ ਹੋ ਗਿਆ ਹੈ। ਵਧੀਆਂ ਕੀਮਤਾਂ ਕਲ 25 ਫਰਵਰੀ 2021 ਤੋਂ ਲਾਗੂ ਹੋ ਗਈਆਂ ਹਨ। ਦੱਸ ਦਈਏ ਕਿ ਇਸ ਮਹੀਨੇ ਗੈਸ ਸਿਲੰਡਰ ਦੀ ਕੀਮਤ ਵਿਚ ਤੀਜੀ ਵਾਰ ਵਾਧਾ ਕੀਤਾ ਗਿਆ ਹੈ। ਅੱਜ ਬਿਨਾਂ ਸਬਸਿਡੀ ਵਾਲੇ ਸਿਲੰਡਰਾਂ ਦੀ ਕੀਮਤ ਵਿਚ 25 ਰੁਪਏ ਦਾ ਵਾਧਾ ਕੀਤਾ ਗਿਆ ਹੈ।
ਏਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਵੀ ਆਮ ਜਨਤਾ ਨੂੰ ਝੱਟਕਾ ਦੇਣ ਵਾਲੀ ਹੈ ਫ਼ਿਰ ਰਸੋਈ ਗੈਸਾਂ ਦੀ ਕੀਮਤ ਵਿਚ ਵਾਧਾ ਦੇਖਿਆ ਗਿਆ | ਜੀ ਹਾਂ ਖਬਰਾਂ ਮੁਤਾਬਿਕ ਦੱਸਿਆ ਜਾ ਰਿਹਾ ਹੈ ਕਿ ਰਸੋਈ ਗੈਸ ਦੀ ਕੀਮਤ ਵਿਚ ਲਗਪਗ 25 ਰੁਪਏ ਦਾ ਵਾਧਾ ਕੀਤਾ ਗਿਆ।
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |
ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਇਹ ਵੀ ਪੜ੍ਹੋ :- National Savings Card Scheme: ਡਾਕਘਰ ਦੀ ਇਸ ਯੋਜਨਾ ਵਿੱਚ ਲਗਾਓ ਪੈਸਾ, ਮਿਲੇਗਾ 2 ਲੱਖ ਰੁਪਏ ਵਿਆਜ
Summary in English: Gas cylinders became so expensive